13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਧਿਆਪਕ ਆਗੂ ਤੇ ਸਮਾਜ ਸੇਵੀ ਦੀਦਾਰ ਸਿੰਘ ਮੁੱਦਕੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 17-04-2026
ਮੁੱਦਕੀ, 16 ਅਪੈ੍ਰਲ (ਭਾਰਤ ਭੂਸ਼ਨ ਅਗਰਵਾਲ)-ਅਧਿਆਪਕ ਆਗੂ ਅਤੇ ਸਮਾਜ ਸੇਵੀ ਦੀਦਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੁੱਦਕੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ | ਜਦੋਂ ਉਨਾਂ ਦੇ ਵੱਡੇ ਭੈਣ ਜੀ ਸ੍ਰੀਮਤੀ ਅਮਰਜੀਤ ਕੌਰ ਕਲਸੀ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਹ ਆਪਣੇ ਪਿੱਛੇ ਪਤੀ ਕੁਲਵਿੰਦਰ ਸਿੰਘ ਕਲਸੀ, ਧੀ ਸਿਮਰਨਜੀਤ ਕੌਰ, ਪੁੱਤਰ ਸੁਖਬੀਰ ਸਿੰਘ ਤੇ ਇੰਦਰਜੀਤ ਸਿੰਘ ਛੱਡ ਗਏ ਹਨ | ਉਨਾਂ ਦੀ ਇਸ ਬੇਵਕਤੀ ਮੌਤ 'ਤੇ ਮਾਸਟਰ ਜਗਤਾਰ ਸਿੰਘ ਸੋਖੀ, ਪਿ੍ੰਸ ਗਰਗ, ਲੱਕੀ ਮਨਚੰਦਾ ਸਾਬਕਾ ਐਮ.ਸੀ., ਬਲਵਿੰਦਰ ਸਿੰਘ ਖੁਰਮੀ, ਅਮਰੀਕ ਸਿੰਘ ਬਿੱਟੂ, ਅਮਰਜੀਤ ਸਿੰਘ ਖ਼ਾਲਸਾ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਸਕੱਤਰ, ਕੁਲਦੀਪ ਸਿੰਘ ਬਰਾੜ ਇਮੀਗ੍ਰੇਸ਼ਨ ਵਾਲੇ, ਕਾਬਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਥਾਣੇਦਾਰ, ਬੋਹੜ ਸਿੰਘ ਭੈਲ, ਦਲੇਰ ਸਿੰਘ ਭੈਲ, ਜਸਵਰਨ ਸਿੰਘ ਔਲਖ, ਰਵਿੰਦਰ ਕੁਮਾਰ ਗਰਗ, ਗਗਨਦੀਪ ਗਰਗ, ਰੋਹਿਤ ਕੁਮਾਰ ਗਰਗ ਕਾਲਾ, ਮਨਮੀਤ ਸਿੰਘ ਸੰਧੂ ਭੁੱਚੋ ਕਾ, ਜਸਵਿੰਦਰ ਸਿੰਘ ਬੱਬੂ ਭੈਲ, ਬਲਜੀਤ ਸਾਗਰ, ਫ਼ਕੀਰ ਚੰਦ ਅਗਰਵਾਲ, ਰਾਮ ਕੁਮਾਰ ਆੜਤੀਆ, ਵਿਸ਼ਾਲ ਗੁਪਤਾ ਸ਼ਿਵੀ, ਰੰਮੀ ਗਿੱਲ, ਸੁਰਿੰਦਰ ਚਾਵਲਾ, ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ, ਸੰਤ ਬਾਬਾ ਅਮਰਜੀਤ ਸਿੰਘ ਹਰਿਆਲੀ ਲਹਿਰ ਮੁੱਦਕੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਦੁਰਗਾ ਭਜਨ ਮੰਡਲੀ ਮੁੱਦਕੀ ਆਦਿ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵਲੋਂ ਦੀਦਾਰ ਸਿੰਘ ਮੁੱਦਕੀ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਅਮਰਜੀਤ ਸਿੰਘ ਘਾਰੂ ਨੂੰ ਜ਼ਿਲ੍ਹਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ਖੇਤਰਾਂ ਵਿਚ ਅੱਜ ਅਤੇ ਕੱਲ੍ਹ ਬਿਜਲੀ ਬੰਦ ਰਹੇਗੀ
Ad Position 24