15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਮਰਜੀਤ ਸਿੰਘ ਘਾਰੂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਬਣੇ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਕੁੱਲਗੜ੍ਹੀ, 17 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ , ਸੁਨੀਲ ਜਾਖੜ ਸੂਬਾ ਪ੍ਰਧਾਨ , ਅਸ਼ਵਨੀ ਸ਼ਰਮਾ ਕਾਰਜਕਾਰੀ ਪ੍ਰਧਾਨ , ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਅਤੇ ਸਰਬਜੀਤ ਸਿੰਘ ਬÏਬੀ ਬਾਠ ਜ਼ਿਲ੍ਹਾ ਪ੍ਰਧਾਨ ਦੇ ਯਤਨਾਂ ਸਦਕਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਫ਼ ਸੁਥਰੇ ਅਕਸ ਵਾਲੇ ਅਤੇ ਇਮਾਨਦਾਰ ਆਗੂ ਅਮਰਜੀਤ ਸਿੰਘ ਘਾਰੂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ ਘਾਰੂ ਨੇ ਇਹ ਅਹਿਮ ਨਿਯੁਕਤੀ ਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਵੱਲੋਂ ਦਿੱਤੇ ਸਨਮਾਨ ਲਈ ਸਦਾ ਰਿਣੀ ਰਹਿਣਗੇ ਅਤੇ ਪਾਰਟੀ ਵੱਲੋਂ ਲਗਾਈ ਹਰੇਕ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਇਸ ਸਮੇਂ ਹਰਪ੍ਰੀਤ ਸਿੰਘ ਸੰਧੂ ਮੰਡਲ ਪ੍ਰਧਾਨ ਸ਼ੇਰ ਖਾਂ , ਪਰਮਜੀਤ ਸਿੰਘ , ਹਰਨੇਕ ਸਿੰਘ , ਸੰਦੀਪ ਸਿੰਘ , ਜਗਰੂਪ ਸਿੰਘ , ਬਲਵੀਰ ਸਿੰਘ , ਗੁਰਸੇਵਕ ਸਿੰਘ , ਗੁਰਮੇਜ਼ ਸਿੰਘ , ਸੰਦੀਪ ਸਿੰਘ ਚÏਧਰੀ , ਗੁਰਜੰਟ ਸਿੰਘ , ਭਵਜੀਤ ਸਿੰਘ , ਜਸਕਰਨ ਸਿੰਘ , ਮਨਜੀਤ ਸਿੰਘ ਧੰਜੂ , ਲਖਵੀਰ ਸਿੰਘ , ਗੁਰਵਿੰਦਰ ਸਿੰਘ , ਮੇਜਰ ਸਿੰਘ , ਬਲਵਿੰਦਰ ਸਿੰਘ , ਸੁਖਵਿੰਦਰ ਸਿੰਘ , ਸੁੱਚਾ ਸਿੰਘ , ਕਾਰਜ ਸਿੰਘ , ਗੁਰਦੇਵ ਸਿੰਘ , ਜਗਸੀਰ ਸਿੰਘ , ਬਚਿੱਤਰ ਸਿੰਘ , ਹਰਪਾਲ ਸਿੰਘ , ਨਵਨੀਤ ਸਿੰਘ , ਇੰਦਰਜੀਤ ਸਿੰਘ , ਹਰਪ੍ਰੀਤ ਸਿੰਘ ਸੋਢੀ , ਗੁਰਵਿੰਦਰ ਸਿੰਘ , ਕੁਲਦੀਪ ਸਿੰਘ , ਅਮਤੋਜ਼ ਸਿੰਘ , ਜਗਸੀਰ ਸਿੰਘ , ਸੁਰਜੀਤ ਸਿੰਘ , ਗੁਰਦੀਪ ਸਿੰਘ , ਸੁੰਦਰ ਸਿੰਘ ਅਤੇ ਗੁਰਨਾਮ ਸਿੰਘ ਆਦਿ ਨੇ ਘਾਰੂ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕਾਉੰਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਲੋਂ ਭਗੌੜਾ ਨਸ਼ਾ ਤਸਕਰ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਹਥਿਆਰਾਂ ਸਮੇਤ ਕਾਬੂ ਕਾ... ਅਗਲੀ ਖ਼ਬਰ ਸਾਗਰ ਨਰੂਲਾ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ
Ad Position 24