19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪ੍ਰਕਿਰਤੀ ਕਲੱਬ ਦੇ ਬਾਨੀ ਮੈਂਬਰ ਜੁਗਰਾਜ ਸਿੰਘ ਭੂਈ ਨੂੰ ਸਦਮਾ-ਭਰਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 21-04-2026
ਜ਼ੀਰਾ, 20 ਅਪ੍ਰੈਲ ਪ੍ਰਤਾਪ ਸਿੰਘ ਹੀਰਾ)-ਪ੍ਰਕਿਰਤੀ ਕਲੱਬ ਜ਼ੀਰਾ ਦੇ ਬਾਨੀ ਮੈਂਬਰ ਜੁਗਰਾਜ ਸਿੰਘ ਭੂਈ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ | ਜਦੋਂ ਉਹਨਾਂ ਦੇ ਛੋਟੇ ਭਰਾ ਗੁਰਮੀਤ ਸਿੰਘ ਭੂਈ ਦੀ ਸੰਖੇਪ ਬਿਮਾਰੀ ਨਾਲ ਮੌਤ ਹੋ ਗਈ | ਉਹਨਾਂ ਦਾ ਅੰਤਿਮ ਸੰਸਕਾਰ ਜ਼ੀਰਾ ਵਿਖੇ ਕੀਤਾ ਗਿਆ | ਉਹ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਏ ਹਨ | ਇਸ ਦੁੱਖ ਦੀ ਘੜੀ ਵਿਚ ਭੂਈ ਪਰਿਵਾਰ ਨਾਲ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ,ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਭਾਰਤੀ ਜਨਤਾ ਪਾਰਟੀ, ਹਲਕਾ ਵਿਧਾਇਕ ਨਰੇਸ਼ ਕਟਾਰੀਆ, ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਜਸਵੰਤ ਸਿੰਘ ਨਾਮਦੇਵ, ਮੇਜਰ ਸਿੰਘ ਗਿੱਲ, ਬਲਜਿੰਦਰ ਸਿੰਘ ਗਿੱਲ, ਹਰਪਾਲ ਸਿੰਘ ਗਿੱਲ, ਰਾਜਵਿੰਦਰ ਸਿੰਘ ਮਾਨਸਾ, ਅੰਗਰੇਜ਼ ਸਿੰਘ ਅਟਵਾਲ , ਹਰਜੀਤ ਸਿੰਘ ਸਚਦੇਵਾ , ਗੁਰਚਰਨ ਸਿੰਘ ਢਿੱਲੋਂ, ਮਨਦੀਪ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਬਾਬਾ, ਆਦਿ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਮੀਨਾਕਸ਼ੀ ਢੀਂਗਰਾ ਨਾਲ ਮੁਲਾਕਾਤ ਅਗਲੀ ਖ਼ਬਰ ਵਿਧਾਇਕ ਕਟਾਰੀਆ ਨੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
Ad Position 24