19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਸੰਬੰਧੀ ਪਾਸ ਹੋਏ ਕਾਨੂੰਨ ਦਾ ਬਲਵਿੰਦਰ ਖੁਰਮੀ ਅਤੇ ਮਹਾਂਬੀਰ ਸਿੰਘ ਧਾਲੀਵਾਲ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 21-04-2026
ਮੁੱਦਕੀ, 20 ਅਪ੍ਰੈਲ (ਭੁਪਿੰਦਰ ਸਿੰਘ)-ਰਾਜਪਾਲ ਦੀ ਪ੍ਰਵਾਨਗੀ ਨਾਲ ਬੇਅਦਬੀ ਸਬੰਧੀ ਕਾਨੂੰਨ ਲਾਗੂ ਕਰਨਾ ਸਲਾਹੁਣ ਯੋਗ ਹੈ, ਅਸੀਂ ਇਸ ਦੀ ਸ਼ਲਾਘਾ ਕਰਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਜਿਊਲਰਜ਼ ਅਤੇ ਸਾਬਕਾ ਐਸ.ਡੀ.ਓ ਮਹਾਂਬੀਰ ਸਿੰਘ ਧਾਲੀਵਾਲ ਨੇ ਇੱਥੇ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲੰਮੇ ਸਮੇਂ ਤੋ ਮੰਗ ਚੱਲ ਰਹੀ ਸੀ, ਕਿ ਸਿੱਖ ਧਰਮ ਵਿਚ ਆਸਥਾ ਰੱਖਣ ਵਾਲੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਅਤੇ ਬੇਅਦਬੀ ਦੀਆ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਣਨਾ ਚਾਹੀਦਾ | ਪੰਜਾਬ ਸਰਕਾਰ ਨੇ ਇਹ ਕਾਨੂੰਨ ਬਣਾ ਕੇ ਸਿੱਖ ਸੰਗਤ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਰਾਜਪਾਲ ਵਲੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਕਰਨ ਦਾ ਸਵਾਗਤ ਕਰਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਆਗੂਆਂ ਅਤੇ ਕਿਸਾਨਾਂ ਵਲੋਂ ਲੈਂਡ ਮਾਰਟਗੇਜ ਬੈਂਕ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹੇਮਕੁੰਟ ਸਕੂਲ ਦੀ ਅੰਮਿ੍ਤਵੀਰ ਧਾਰਮਿਕ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ
Ad Position 24