15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

20 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਮੱਖੂ, 21 ਅਪ੍ਰੈਲ(ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਗੁਰਸੇਵਕ ਸਿੰਘ ਉਰਫ਼ ਸ਼ਵੀ ਵਾਸੀ ਨੇੜੇ ਸਰਕਾਰੀ ਸਕੂਲ ਪਰਿੰਗੜੀ ਰੋਡ ਹਰੀਕੇ, ਤਰਨ ਤਾਰਨ ਅਤੇ ਜਸਪਾਲ ਸਿੰਘ ਵਾਸੀ ਮੱਖੂ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਰਸਤੇ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਗੋਲੀ ਲੱਗਣ ਨਾਲ ਇਕ ਜ਼ਖਮੀ ਅਗਲੀ ਖ਼ਬਰ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ-ਸਿੰਮਕ <br/>
Ad Position 24