15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਅਬੋਹਰ, 21 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪ੍ਰਤਾਪ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਕਿੱਲਿ੍ਹਆਂਵਾਲੀ ਨੇੜਿਓਾ ਗੁਰਮੀਤ ਸਿੰਘ ਉਰਫ਼ ਫਕੀਰੀਆ ਪੁੱਤਰ ਰਾਜ ਸਿੰਘ ਅਤੇ ਸੁਰਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਬਲਰਾਮ ਦੋਵੇਂ ਵਾਸੀ ਪਿੰਡ ਕਿੱਲਿ੍ਹਆਂਵਾਲੀ ਨੂੰ 30 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਨੇ ਸੱਤ ਏਕੜ ਕਣਕ ਪਿੰਡ ਦੇ ਵਿਅਕਤੀਆਂ 'ਤੇ ਵੱਢਣ ਦੇ ਲਾਏ ਦੋਸ਼ ਅਗਲੀ ਖ਼ਬਰ ਬੀ.ਕੇ.ਯੂ. (ਬੰਬ) ਵਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Ad Position 24