15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਜ਼ਮੀਨੀ ਕਬਜ਼ੇ ਦੀ ਨੀਅਤ ਨਾਲ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸ.ਥ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਬਖ਼ਸ਼ ਲਾਲ ਪੁੱਤਰ ਪੈੜਾ ਰਾਮ ਵਾਸੀ ਗਾਂਧੀ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੀ ਮਾਲਕੀ ਜ਼ਮੀਨ ਪਿੰਡ ਆਸਿਫਵਾਲਾ ਵਿਖੇ ਯੋਗੇਸ਼ ਪੂਨੀਆ ਪੁੱਤਰ ਸੁਸ਼ੀਲ ਕੁਮਾਰ ਪੂਨੀਆ ਅਤੇ ਸੁਸ਼ੀਲ ਕੁਮਾਰ ਪੂਨੀਆ ਪੁੱਤਰ ਬਿ੍ਜ ਲਾਲ ਵਾਸੀ ਮੁੱਠਿਆਂ ਵਾਲੀ ਨੂੰ ਵਹਾਉਣ ਤੋਂ ਰੋਕਣ ਲੱਗਾ ਤਾਂ ਉਨ੍ਹਾਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਨੇਤਰਦਾਨੀ ਸੁਰੇਸ਼ ਬੱਬਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ
Ad Position 24