07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਰਦੇਵ ਸਿੰਘ ਮਾਨ ਵਲੋਂ ਜਸਪਾਲ ਸਿੰਘ ਲੱਖੋਂ ਕੇ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-04-2026
ਮਮਦੋਟ, 22 ਅਪ੍ਰੈਲ(ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀ ਜਸਪਾਲ ਸਿੰਘ ਲੱਖੋ ਕੇ ਬਹਿਰਾਮ ਨੂੰ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਵਲੋਂ ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਨਾਲ ਅੱਜ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਵਰਦੇਵ ਸਿੰਘ ਮਾਨ ਵਲੋਂ ਸਨਮਾਨ ਕਰਦਿਆਂ ਉਸ ਨੂੰ ਵਧਾਈ ਦਿੱਤੀ | ਇਸ ਮੌਕੇ ਜਸਪਾਲ ਸਿੰਘ ਵਲੋਂ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਦਾ ਵਾਅਦਾ ਕੀਤਾ ਗਿਆ | ਇਸ ਮੌਕੇ ਗੁਰਸੇਵਕ ਸਿੰਘ ਕੈਸ਼ ਮਾਨ, ਸੰਪੂਰਨ ਸਿੰਘ ਮਲਸੀਆਂ, ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ, ਹੀਰਾ ਮਲਸੀਆਂ, ਗੁਰਸਾਹਿਬ ਸਿੰਘ ਲੱਖੋ ਕੇ, ਅਮਰਜੀਤ ਸਿੰਘ ਸਾਬਕਾ ਸਰਪੰਚ ਲੱਖੋ ਕੇ, ਬਲਦੇਵ ਸਿੰਘ, ਠੇਕੇਦਾਰ ਹਰਵਿੰਦਰ ਸਿੰਘ, ਸਾਹਬ ਸਿੰਘ ਸਮੇਤ ਹੋਰ ਵੀ ਅਕਾਲੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੜਮਾ ਨੂੰ ਜਾਂਦੀ ਸੰਪਰਕ ਸੜਕ ਦਾ ਬੁਰਾ ਹਾਲ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸਟੇਟ ਐਵਾਰਡੀ ਵਿਕਰਮਜੀਤ ਸਿੰਘ ਨੇ 69ਵੀਂ ਵਾਰ ਦਾਨ ਕੀਤਾ ਖ਼ੂਨ
Ad Position 24