13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਦੁਕਾਨ 'ਚ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਕਰਿਆਨੇ ਦੀ ਦੁਕਾਨ 'ਚ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਆਕਾਸ਼ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜਨ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਢਿੱਪਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਦੁਕਾਨ ਵਿਚੋਂ ਅੰਮਿ੍ਤਪਾਲ ਸਿੰਘ ਉਰਫ਼ ਪਾਲੀ ਪੁੱਤਰ ਸਤਪਾਲ ਸਿੰਘ ਅਤੇ ਰਵੀ ਸਿੰਘ ਪੁੱਤਰ ਗੁੱਗੀ ਸਿੰਘ ਵਾਸੀ ਢਿੱਪਾਂਵਾਲੀ ਨੇ ਕਰਿਆਨੇ ਦਾ ਸਾਮਾਨ ਚੋਰੀ ਕੀਤਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਅÏਰਤ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24