12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜੋਗਿੰਦਰਪਾਲ ਭਾਟਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਰਸਦੀਪ ਸਿੰਘ ਥੇਹ ਗੁੱਜਰ ਜਨਰਲ ਸਕੱਤਰ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮਮਦੋਟ, 24 ਅਪ੍ਰੈਲ(ਰਾਜਿੰਦਰ ਸਿੰਘ ਹਾਂਡਾ)-ਕਾਂਗਰਸ ਪਾਰਟੀ ਵਲੋਂ ਵਿਸਥਾਰ ਕਰਦਿਆਂ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਜੋਗਿੰਦਰਪਾਲ ਭਾਟਾ ਨੂੰ ਫ਼ਿਰੋਜ਼ਪੁਰ ਜ਼ਿਲੇ੍ਹ ਦਾ ਉਪ ਪ੍ਰਧਾਨ ਅਤੇ ਰਸਦੀਪ ਸਿੰਘ ਥੇਹ ਗੁੱਜਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹਨਾਂ ਨਿਯੁਕਤੀਆਂ ਉਪਰੰਤ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸੀਨੀਅਰ ਪਾਰਟੀ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਧੰਨਵਾਦ ਕਰਦਿਆਂ ਜੋਗਿੰਦਰਪਾਲ ਭਾਟਾ ਅਤੇ ਰਸਦੀਪ ਸਿੰਘ ਥੇਹ ਗੁੱਜਰ ਵਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕਰਦਿਆਂ ਅਣਥੱਕ ਮਿਹਨਤ ਕਰਕੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਉਣ ਦਾ ਦਾਅਵਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਮੁਕੰਮਲ ਅਗਲੀ ਖ਼ਬਰ ਡਾ. ਸਾਹਿਲ ਮਿੱਤਲ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਨਿਯੁਕਤ
Ad Position 24