23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 1 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-04-2026
ਫ਼ਾਜ਼ਿਲਕਾ, 26 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮਲੋਟ ਰੋਡ ਦਾਣਾ ਮੰਡੀ ਗੇਟ ਨੇੜੇ ਪਾਣੀ ਵਾਲੀ ਟੈਂਕੀ ਕੋਲੋਂ ਰਮਨ ਪੁੱਤਰ ਸਤਪਾਲ ਵਾਸੀ ਗਲੀ ਨੰਬਰ 1 ਖੱਡੀ ਵਾਲੀ ਗਲੀ ਫ਼ਾਜ਼ਿਲਕਾ ਨੂੰੰ 50 ਨਸ਼ੀਲੀਆਂ ਗੋਲੀਆਂ ਅਤੇ 2 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 133ਵਾਂ ਐਪੀਸੋਡ ਸੁਣਿਆ... ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਫੂਕਿਆ ਪੁਤਲਾ, ਦਲ-ਬਦਲੂ ਆਗੂਆਂ ਖ਼ਿਲਾਫ਼ ਕੱਢੀ ਭੜਾਸ ਦਲ-ਬਦਲੀ ਕਰਨ ਵਾਲੇ ਆਗੂਆਂ ਨੇ ਜਨਤਾ ਦਾ ਵਿਸ...
Ad Position 24