10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਰੋਨ ਬਰਾਮਦ ਹੋਣ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 29-04-2026
ਮੱਲਾਂਵਾਲਾ, 28 ਅਪ੍ਰੈਲ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਡਰੋਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਰਾਮਪਾਲ ਕੋ-ਕਮਾਂਡਰ ਏ-ਕੋ 99 ਬਟਾਲੀਅਨ ਬੀ.ਐੱਸ.ਐਫ. ਬਸਤੀ ਰਾਮ ਲਾਲ ਨੇ ਪੁਲਿਸ ਥਾਣਾ ਆਰਿਫ਼ ਕੇ ਨੂੰ ਭੇਜੇ ਪੱਤਰ 'ਚ ਦੱਸਿਆ ਕਿ ਪਿੰਡ ਭਾਨੇ ਵਾਲਾ ਤੋਂ ਇਕ ਡਰੋਨ ਬਰਾਮਦ ਹੋਇਆ ਹੈ | ਜੋ ਕਿ ਡੀ.ਜੇ.ਆਈ. ਮਾਵਿਕ 4 ਪੋ ਗਰੇਅ ਰੰਗ ਦਾ ਹੈ | ਐੱਸ.ਆਈ.ਗੁਰਵਿੰਦਰ ਸਿੰਘ ਅਨੁਸਾਰ ਪੁਲਿਸ ਵਲੋਂ ਇਸ ਸਬੰਧ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਸੁਰੱਖਿਅਤ ਰੇਲ ਸੰਚਾਲਨ ਲਈ ਫ਼ਿਰੋਜ਼ਪੁਰ ਮੰਡਲ ਦੇ 13 ਕਰਮਚਾਰੀ 'ਸੁਰੱਖਿਆ ਪੁਰਸਕਾਰ' ਨਾਲ ਸਨਮਾਨਿਤ
Ad Position 24