10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਖੇ ਹਿੰਦੀ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 03-05-2026
ਫ਼ਿਰੋਜ਼ਪੁਰ 2 ਮਈ (ਰਾਕੇਸ਼ ਚਾਵਲਾ)-ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਖੇ ਲੇਖਾ ਸ਼ਾਖਾ ਦੇ ਕਰਮਚਾਰੀਆਂ ਲਈ ਇਕ ਵਿਸ਼ੇਸ਼ ਹਿੰਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸਹਾਇਕ ਮੰਡਲ ਵਿੱਤ ਪ੍ਰਬੰਧਕ ਅਸ਼ਵਨੀ ਕੁਮਾਰ ਅਤੇ ਸੀਨੀਅਰ ਅਨੁਵਾਦਕ ਸੁਨੀਲ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ | ਵਰਕਸ਼ਾਪ ਦੌਰਾਨ ਕਰਮਚਾਰੀਆਂ ਨੂੰ ਰਾਜ-ਭਾਸ਼ਾ ਹਿੰਦੀ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਰੋਜ਼ਾਨਾ ਸਰਕਾਰੀ ਕੰਮਕਾਜ ਹਿੰਦੀ ਵਿਚ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਇਸ ਦੇ ਨਾਲ ਹੀ ਦਫ਼ਤਰੀ ਕੰਮ ਦੌਰਾਨ ਹਿੰਦੀ ਲਿਖਣ ਵਿਚ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੇ ਤਰੀਕੇ ਵੀ ਸਾਂਝੇ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜਥੇਬੰਦੀ ਦੀ ਮੀਟਿੰਗ ਅਗਲੀ ਖ਼ਬਰ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਖੇ 'ਫਿਊਜ਼ਨ ਫੀਏਸਟਾ 2026' ਦੀਆਂ ਰੌਣਕਾਂ
Ad Position 24