ਆਸ਼ੂ ਬੰਗੜ ਦੀ ਅਗਵਾਈ ਹੇਠ 30 ਪਰਿਵਾਰਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ
ਅਜੀਤ ਡੈਸਕ
05-05-2026
ਇਸ ਮੌਕੇ ਮਹਿੰਦਰ ਸਿੰਘ ਥੋਰਾ ਵਾਲੇ, ਬਲਿਹਾਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਟਿੱਬੀ, ਸ਼ਿੰਗਾਰਾ ਸਿੰਘ, ਹੰਸਾਂ ਸਿੰਘ, ਕਰਤਾਰ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਪੱਪੂ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਬੋਹੜ ਸਿੰਘ, ਮਨਦੀਪ ਸਿੰਘ, ਜੋਬਨਜੀਤ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਕੁਲਜਿੰਦਰ ਸਿੰਘ, ਆਕਾਸ਼ਦੀਪ ਸਿੰਘ, ਅਵਿਨਾਸ਼ ਸਿੰਘ, ਮਹਿਲ ਸਿੰਘ, ਪ੍ਰੀਤਪਾਲ ਸਿੰਘ ਜਸਪ੍ਰੀਤ ਸਿੰਘ, ਬੋਹੜ ਸਿੰਘ ਅਤੇ ਗੁਰਜੰਟ ਸਿੰਘ ਆਦਿ ਨੇ ਕਾਂਗਰਸ ਪਾਰਟੀ ਦਾ ਹੱਥ ਫੜਿਆ | ਇਸ ਮੌਕੇ ਮਨਦੀਪ ਸਿੰਘ ਅਤੇ ਗਗਨ ਗਾਮੇ ਵਾਲਾ ਵੀ ਮੌਜੂਦ ਸਨ |