16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਅੱਜ ਤਲਵੰਡੀ ਭਾਈ ਆਉਣਗੇ

Ad Position 21
No active advertisement
ਅਜੀਤ ਡੈਸਕ 07-05-2026
ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)-ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਰੰਭ ਕੀਤੀ ਗਈ ਸ਼ੁਕਰਾਨਾ ਯਾਤਰਾ ਅੱਜ 7 ਮਈ ਨੂੰ ਤਲਵੰਡੀ ਭਾਈ ਪੁੱਜੇਗੀ | ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਦੱਸਿਆ ਕਿ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਾਅਦ ਦੁਪਹਿਰ ਕਰੀਬ 2:30 ਵਜੇ ਤਲਵੰਡੀ ਭਾਈ ਪਹੁੰਚਣਗੇ ਅਤੇ ਸੰਗਤਾਂ ਨੂੰ ਮਿਲਦੇ ਹੋਏ ਸਥਾਨਿਕ ਰੇਲਵੇ ਫਾਟਕ ਨਜ਼ਦੀਕ ਸੰਬੋਧਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ 'ਚ ਐੱਸ.ਬੀ.ਆਈ. ਦੇ ਏ.ਟੀ.ਐਮ. ਹੋਏ ਖਾਲੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24