12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 10-05-2026
ਜ਼ੀਰਾ, 9 ਮਈ (ਪ੍ਰਤਾਪ ਸਿੰਘ ਹੀਰਾ)-ਸਦਰ ਥਾਣਾ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਨੂਰਪੁਰ ਮਾਛੀਵਾੜਾ ਕੋਲ ਉਹਨਾਂ ਨੂੰ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ | ਸ਼ੱਕ ਦੀ ਬਿਨਾਹ ਤੇ ਉਸ ਦੀ ਤਲਾਸ਼ੀ ਉਪਰੰਤ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁੱਛਗਿੱਛ ਦੌਰਾਨ ਆਪਣਾ ਨਾਂਅ ਗੁਰਲਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਚੋਹਲਾ ਥਾਣਾ ਸਦਰ ਜ਼ੀਰਾ ਦੱਸਿਆ ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ 21/61/85 ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦੁੱਧ ਦੇ ਵਾਜਬ ਭਾਅ ਨਾ ਮਿਲਣ ਕਰਕੇ ਡੇਅਰੀ ਧੰਦਾ ਬਰਬਾਦੀ ਦੇ ਕੰਢੇ ਅਗਲੀ ਖ਼ਬਰ ਸਿਆਸੀ ਲਾਭ ਲਈ ਸਿਰੋਪੇ ਵੰਡਣਾ ਪੰਥਕ ਮਰਿਆਦਾ ਦੀ ਉਲੰਘਣਾ- ਨੰਢਾ
Ad Position 24