13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜਸਬੀਰ ਸਿੰਘ ਭੁੱਲਰ ਨੇ ਭਗਤ ਮਿਲਖਾ ਸਿੰਘ ਤੋਂ ਲਿਆ ਆਸ਼ੀਰਵਾਦ

Ad Position 21
No active advertisement
ਅਜੀਤ ਡੈਸਕ 10-05-2026
ਕੁੱਲਗੜ੍ਹੀ, 9 ਮਈ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਫਿਰੋਜ਼ਪੁਰ ਸ਼ਹਿਰ ਤੋਂ ਜਥੇਦਾਰ ਜਸਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਗੁਰੂ ਰਾਮਦਾਸ ਪੂਰੀ ਅਰਮਾਨਪੁਰਾ ਦੇ ਮੁਖੀ ਭਗਤ ਮਿਲਖਾ ਸਿੰਘ ਤੋਂ ਅਸ਼ੀਰਵਾਦ ਲਿਆ | ਬਾਬਾ ਜੀ ਨੂੰ ਪਿਛਲੇ ਸਮੇਂ ਤੋਂ ਚੱਲ ਰਹੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਹਾਲ ਜਾਣਿਆ ਅਤੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ¢ ਭਗਤ ਮਿਲਖਾ ਸਿੰਘ ਜੀ ਨੇ ਜਸਬੀਰ ਸਿੰਘ ਭੁੱਲਰ ਨੂੰ ਸਿਰੋਪਾਓ ਦੀ ਬਖ਼ਸ਼ੀਸ਼ ਕੀਤੀ ਅਤੇ ਚੰਗੇ ਕਾਰਜ ਕਰਨ ਅਤੇ ਲੋਕ ਸੇਵਾ ਕਰਨ ਦਾ ਆਸ਼ੀਰਵਾਦ ਦਿੱਤਾ¢ ਇਸ ਸਮੇਂ ਬਲਵਿੰਦਰ ਸਿੰਘ ਸੂਬਾ ਕਦੀਮ, ਅਮਰੀਕ ਸਿੰਘ ਨੰਬਰਦਾਰ ਆਸਲ, ਬਖ਼ਸ਼ੀਸ਼ ਸਿੰਘ ਨੰਬਰਦਾਰ ਪੀਰ ਅਹਿਮਦ ਖ਼ਾਨ, ਸੁਖਦੀਪ ਸਿੰਘ ਕੋਤਵਾਲ, ਕੁਲਵੰਤ ਸਿੰਘ ਕੋਤਵਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ 1 ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਜੈ ਮਾਂ ਚਿੰਤਪੁਰਨੀ ਲੰਗਰ ਸਭਾ ਅਤੇ ਰਾਧੇ ਸ਼ਾਮ ਸੇਵਾ ਸੰਘ ਵਲੋਂ ਸ਼ਰਧਾਲੂਆਂ ਦੀ ਭਰੀ ਬੱਸ ਮਾਤਾ ਚਿੰਤਪੁਰਨੀ ਲਈ ਰਵਾਨਾ...
Ad Position 24