18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਮੀਨੀ ਵਿਵਾਦ ਕਾਰਨ ਲੜਾਈ ਝਗੜਾ ਕਰਨ ਵਾਲੇ 4 ਵਿਅਕਤੀਆਂ 'ਤੇ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੇ ਸੰਬੰਧ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਰਾਮ ਪ੍ਰਤਾਪ ਦੀ ਜ਼ਮੀਨ ਵਾਹੁਣ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ ਹੋਈ ਸੀ | ਇਸ ਮਾਮਲੇ ਵਿਚ ਯੁਧਿਸ਼ਟਰ, ਗੋਬਿੰਦ ਪੁੱਤਰ ਵਿਸ਼ਨੂੰ ਦੱਤ, ਸੁਮਿਤ ਪੁੱਤਰ ਸੁਨੀਲ ਅਤੇ ਮੁਕੇਸ਼ ਪੁੱਤਰ ਓਮ ਪ੍ਰਕਾਸ਼ ਵਾਸੀ ਮਹਿਰਾਣਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੇ ਮੈਂਬਰਾਂ ਦੀ ਹੋਈ ਮਹੀਨੇਵਾਰ ਮੀਟਿੰਗ
Ad Position 24