19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਸ਼ੇ ਦਾ ਸੇਵਨ ਕਰਦਿਆਂ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-05-2026
ਜਲਾਲਾਬਾਦ, 10 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਲਮੋਚੜ ਕੋਲ ਗਸ਼ਤ ਦੌਰਾਨ ਗੁਰਮੀਤ ਸਿੰਘ ਉਰਫ਼ ਗੀਤੂ ਪੁੱਤਰ ਹਰਬੰਸ ਸਿੰਘ ਵਾਸੀ ਫੱਤੂ ਵਾਲਾ ਨਸ਼ੇ ਦਾ ਸੇਵਨ ਕਰਦਾ ਪਾਇਆ ਗਿਆ | ਉਸ ਕੋਲੋਂ ਲਾਈਟਰ ਅਤੇ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਸਕੂਲ ਵਿਖੇ 'ਮਾਂ ਦਿਵਸ' ਅਤੇ ਪੀ.ਟੀ.ਐਮ.ਦੌਰਾਨ ਮਾਤਾਵਾਂ ਦਾ ਸਨਮਾਨ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ
Ad Position 24