19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਦਾਜ ਦਹੇਜ ਦੀ ਮੰਗ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਦਾਜ ਦਹੇਜ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਕੌਰ ਪੁੱਤਰੀ ਰੇਸ਼ਮ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਆਹ ਤੋਂ ਬਾਅਦ ਉਸ ਦੇ ਸਹੁਰਾ ਪਰਿਵਾਰ ਵਲੋਂ ਮੋਟਰਸਾਈਕਲ ਅਤੇ ਦਾਜ ਦੀ ਮੰਗ ਕੀਤੀ ਜਾ ਰਹੀ ਹੈ | ਜਿਸ 'ਤੇ ਜਸਵੀਰ ਸਿੰਘ ਪੁੱਤਰ ਕਿਸ਼ੋਰ ਸਿੰਘ ਅਤੇ ਕਿਸ਼ੋਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਬਹਿਕ ਖ਼ਾਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਹੋਇਆ ਵਿਅਕਤੀ ਕਾਬੂ ਅਗਲੀ ਖ਼ਬਰ ਅਬੋਹਰ ਦੇ ਸਿੱਖ ਆਗੂਆਂ ਨੇ ਕੁੱਝ ਸਮੇਂ ਬਾਅਦ ਹੀ ਝਾੜੂ ਛੱਡਿਆ
Ad Position 24