13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹੈਰੋਇਨ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਜੰਡਵਾਲਾ ਮੀਰਾਸਾਂਗਲਾ ਦੇ ਏਰੀਏ ਵਿਚ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਵਿਕਰਾਂਤ ਉਰਫ਼ ਜੂਲੀ ਪੁੱਤਰ ਕਿ੍ਸ਼ਨ ਲਾਲ ਅਤੇ ਰਾਜੂ ਪੁੱਤਰ ਕੇਸਰ ਰਾਮ ਵਾਸੀਆਨ ਕਾਲੀਆ ਸ੍ਰੀ ਗੰਗਾਨਗਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2.50 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਧਰਨਿਆਂ ਦੀ ਰਾਜਨੀਤੀ ਨਾਲ ਪੰਜਾਬ ਨੂੰ ਗੁਮਰਾਹ ਕਰ ਰਹੀਆਂ ਨੇ ਭਾਜਪਾ ਅਤੇ ਆਪ- ਆਸ਼ੂ ਬੰਗੜ ਅਗਲੀ ਖ਼ਬਰ ਸਵਿਫ਼ਟ ਕਾਰ ਸਵਾਰ ਦੋ ਮੁਲਜ਼ਮ 80 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ
Ad Position 24