18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐੱਸ.ਐੱਮ. ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ, ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਐੱਸ.ਐੱਮ. ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ, ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ¢ ਸਕੂਲ ਦਾ ਨਤੀਜਾ ਸÏ ਫ਼ੀਸਦੀ ਰਿਹਾ | ਪਿ੍ੰਸੀਪਲ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਮੀਤ ਕÏਰ ਨੇ 93.8% ਅੰਕਾਂ ਨਾਲ ਪਹਿਲਾ ਸਥਾਨ, ਮੁਸਕਾਨਪ੍ਰੀਤ ਕÏਰ ਨੇ 91% ਅੰਕਾਂ ਨਾਲ ਦੂਸਰਾ ਸਥਾਨ, ਅਤੇ ਜਸ਼ਨਪ੍ਰੀਤ ਕÏਰ ਨੇ 89.8% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ¢ ਸਿਮਰਨਜੀਤ ਕÏਰ ਨੇ 88.6%, ਸੁਨੀਤਾ ਰਾਣੀ ਨੇ 87.8%, ਹਰਪ੍ਰੀਤ ਸਿੰਘ ਨੇ 87.4%, ਜਸ਼ਨਪ੍ਰੀਤ ਸਿੰਘ ਨੇ 86.2%, ਗਗਨਦੀਪ ਸਿੰਘ ਨੇ 85.4%, ਜਗਮੀਤ ਸਿੰਘ ਨੇ 85%, ਸਬਰੂਪ ਸਿੰਘ ਨੇ 84.2%, ਸ਼ਮਸ਼ੇਰ ਸਿੰਘ ਨੇ 83%, ਨਵਜੋਤ ਸਿੰਘ ਨੇ 81.8%, ਨਿਰਮੋਲਪ੍ਰੀਤ ਸਿੰਘ ਨੇ 81.4%, ਪ੍ਰੀਤਪਾਲ ਸਿੰਘ ਨੇ 81%, ਲਵਪ੍ਰੀਤ ਕÏਰ ਨੇ 80.8%, ਅਜੈ ਨੇ 80.6% ਅੰਕ ਪ੍ਰਾਪਤ ਕੀਤੇ ਹਨ¢ ਸਕੂਲ ਪ੍ਰਬੰਧਕ ਕਸ਼ਮੀਰ ਸਿੰਘ, ਨਵਦੀਪ ਕÏਰ ਅਤੇ ਅਵਤਾਰ ਸਿੰਘ ਨੇ ਸ਼ਾਨਦਾਰ ਨਤੀਜਾ ਪ੍ਰਾਪਤ ਕਰਨ 'ਤੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਪ.ਸ.ਸ.ਫ. ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਖੇਤੀਬਾੜੀ ਵਿਭਾਗ 'ਚ 14 ਸਾਲ ਬੀਤ ਜਾਣ ਦੇ ਬਾਵਜੂਦ ਵਿਭਾਗੀ ਤਰੱਕੀ ਨੂੰ ਤਰਸੇ ਖੇਤੀਬਾੜੀ ਵਿਕਾਸ ਅਫ਼ਸਰ
Ad Position 24