18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸÏ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ | ਸਕੂਲ ਦੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਪਿ੍ੰਸੀਪਲ ਮੈਡਮ ਰਿਤੂ ਚੋਪੜਾ ਸਮੇਤ ਸਕੂਲ ਦੇ ਪ੍ਰਬੰਧਕਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੀ ਨਗਰ ਕੌਂਸਲ ਚੋਣਾਂ ਵਿਚ ਪੈਨਸ਼ਨਰਜ਼, ਸਰਕਾਰੀ ਮੁਲਾਜ਼ਮਾਂ ਦੀ ਨਾਰਾਜ਼ਗੀ ਅਤੇ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ...
Ad Position 24