18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਉਦੈ ਪ੍ਰਤਾਪ ਸਿੰਘ ਸੰਧੂ ਨੇ 93 ਫ਼ੀਸਦੀ ਅੰਕ ਲੈ ਕੇ ਕੀਤਾ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ

Ad Position 21
No active advertisement
ਅਜੀਤ ਡੈਸਕ 15-05-2026
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀ ਉਦੈ ਪ੍ਰਤਾਪ ਸਿੰਘ ਸੰਧੂ ਨੇ ਕਾਮਰਸ ਸਟ੍ਰਰੀਮ ਵਿਚ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਦੈ ਪ੍ਰਤਾਪ ਸਿੰਘ ਸੰਧੂ ਦੀ ਇਸ ਉਪਲਬਧੀ 'ਤੇ ਪਰਿਵਾਰ ਅਤੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ | ਉਸ ਦੇ ਪਿਤਾ ਸਰਪੰਚ ਅਮਨਦੀਪ ਸਿੰਘ ਸੰਧੂ ਪਿੰਡ ਗੋਬਿੰਦ ਨਗਰ ਨੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਇਸ ਸਫਲਤਾ 'ਤੇ ਮਾਣ ਹੈ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਉਦੈ ਪ੍ਰਤਾਪ ਸਿੰਘ ਸੰਧੂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਉਸ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਂਝੇ ਕੀਤੇ ਕਾਮਯਾਬੀ ਦੇ ਰਾਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮਿਹਰ ਸਿੰਘ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24