18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਬੱਚਿਆਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 15-05-2026
ਮੁੱਦਕੀ, 14 ਮਈ (ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ 12 ਜਮਾਤ(ਸੀ.ਬੀ.ਐਸ.ਈ) ਦੇ ਬੱਚਿਆਂ ਨੇ ਵਧੀਆ ਅੰਕ ਹਾਸਲ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ | ਸਕੂਲ ਮੁਖੀ ਡਾ.ਐਸ.ਐਸ.ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਪ੍ਰਾਪਤ ਨਤੀਜਿਆਂ ਅਨੁਸਾਰ ਕੰਵਰਕੀਰਤਨ ਸਿੰਘ(ਕਾਮਰਸ)ਨੇ 96.2 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰਾਂ ਗੁਰਲੀਨ ਕੌਰ ਧਾਲੀਵਾਲ(ਆਰਟਸ) ਵਿਚ 95 ਫ਼ੀਸਦੀ, ਮਨਕੇਤ ਕੌਰ ਬਰਾੜ(ਆਰਟਸ)ਨੇ ਅਤੇ ਜਸਲੀਨ ਕੌਰ(ਆਰਟਸ)ਨੇ 94.6 ਫ਼ੀਸਦੀ, ਜਸ਼ਨਪ੍ਰੀਤ ਸਿੰਘ(ਆਰਟਸ) 94.4 ਫ਼ੀਸਦੀ ਅਤੇ ਹਰਲੀਨ ਕੌਰ(ਮੈਡੀਕਲ) ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ |
ਪਿ੍ੰਸੀਪਲ ਡਾ.ਐਸ.ਐਸ.ਬਰਾੜ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24