ਤਲਵੰਡੀ ਭਾਈ ਨਗਰ ਕੌਂਸਲ ਲਈ 79 ਨਾਮਜ਼ਦਗੀਆਂ ਹੋਈਆਂ ਦਾਖ਼ਲ
ਤਲਵੰਡੀ ਭਾਈ ਦੇ ਵਾਰਡ ਨੰਬਰ 07 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਧੂ ਵੱਤ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਫ਼ਸਰ ਨਰਿੰਦਰ ਮੋਹਨ ਕੱਕੜ ਨੂੰ ਸੌਂਪਣ ਮੌਕੇ | ਤਸਵੀਰ: ਕੁਲਜਿੰਦਰ ਸਿੰਘ ਗਿੱਲ
<br/>
17-05-2026
ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ 10 ਵਾਰਡਾਂ ਤੋਂ ਚੋਣ ਲੜੀ ਜਾਵੇਗੀ ਅਤੇ ਇਨ੍ਹਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਾਜਪਾ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕੈਥ ਦੀ ਅਗਵਾਈ ਹੇਠ ਦਾਖਲ ਕਰਵਾਈਆਂ ਗਈਆਂ |