21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਰਜਨੀ ਬਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਅਬੋਹਰ ਤੋਂ ਅਜੀਤ ਨਗਰ ਨੂੰ ਜਾ ਰਹੀ ਸੀ ਤਾਂ ਕਿੰਨੂ ਮੰਡੀ ਅਬੋਹਰ ਕੋਲ ਇਕ ਵਿਅਕਤੀ ਸ਼ੱਕੀ ਹਾਲਾਤ ਵਿਚ ਸ਼ੈੱਡ ਨੇੜੇ ਬੈਠਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੇ ਗੱਡੀ ਰੁਕਵਾ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ਼ ਬੱਬੂ ਪੁੱਤਰ ਜਸਵੰਤ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਦੱਸਿਆ ਅਤੇ ਕਿਹਾ ਕਿ ਮੈਂ ਨਸ਼ਾ ਕਰਨ ਦਾ ਆਦੀ ਹਾਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਲਾਹਣ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24