15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅੰਕੁਸ਼ ਮਹਿਤਾ ਨੇ 90 ਪ੍ਰਤੀਸ਼ਤ ਅਤੇ ਕੋਮਲ ਨੇ 86 ਫ਼ੀਸਦੀ ਅੰਕ ਪ੍ਰਾਪਤ ਕੀਤੇ

Ad Position 21
No active advertisement
ਅਜੀਤ ਡੈਸਕ 20-05-2026
ਮਮਦੋਟ 19 ਮਈ(ਹਾਂਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਨਜ਼ਦੀਕੀ ਪਿੰਡ ਖੁੰਦਰ ਉਤਾੜ ਦੇ ਅੰਕੁਸ਼ ਮਹਿਤਾ ਪੁੱਤਰ ਸੋਨੂੰ ਮਹਿਤਾ ਜੋ ਕਿ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਜ਼ਿਲ੍ਹਾ ਫ਼ਿਰੋਜਪੁਰ ਦਾ ਵਿਦਿਆਰਥੀ ਸੀ ਨੇ ਨਾਨ ਮੈਡੀਕਲ ਗਰੁੱਪ ਵਿਚੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਮਾਪਿਆ ਦਾ ਨਾਮ ਰੌਸ਼ਨ ਕੀਤਾ ਹੈ | ਇਸ ਤਰ੍ਹਾਂ ਹੀ ਸਕੂਲ ਆਫ਼ ਐਮੀਨੈਂਸ ਮਮਦੋਟ ਦੀ ਵਿਦਿਆਰਥਣ ਕੋਮਲ ਕੌਰ ਪੁੱਤਰੀ ਗੁਰਚਰਨ ਸਿੰਘ ਚੰਨਾ ਵੱਲੋਂ ਵੀ ਕਾਮਰਸ ਗਰੁੱਪ ਵਿਚੋਂ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਹਰਦਾਸਾ ਦੇ ਤਿੰਨ ਖਿਡਾਰੀਆਂ ਦੀ ਨੈਸ਼ਨਲ ਲਈ ਹੋਈ ਚੋਣ ਅਗਲੀ ਖ਼ਬਰ ਗੁਰੂਹਰਸਹਾਏ ਦੇ ਬੈਂਕਾਂ ਵਿਚ ਕੈਸ਼ ਦੀ ਕਮੀ ਕਰਕੇ ਲੋਕ ਹੋ ਰਹੇ ਹਨ ਖੱਜਲ-ਖ਼ੁਆਰ
Ad Position 24