15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅਕਾਲੀ ਆਗੂ ਕੁਲਵਿੰਦਰ ਸਿੰਘ ਸੋਢੀਵਾਲਾ ਨੂੰ ਸਦਮਾ,ਪਿਤਾ ਦਾ ਦੇਹਾਂਤ

Ad Position 21
No active advertisement
ਅਜੀਤ ਡੈਸਕ 20-05-2026
ਜ਼ੀਰਾ,19 ਮਈ (ਰਜਨੀਸ਼ ਕਥੂਰੀਆ)-ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ ਸੋਢੀਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਗਿੱਲ (85) ਦਾ ਦੇਹਾਂਤ ਹੋ ਗਿਆ | ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵਿਰਕ, ਕਰਮਜੀਤ ਸਿੰਘ ਸੇਖੋਂ ਸਾਬਕਾ ਸਰਪੰਚ ਸਨੇਰ ਅਤੇ ਸ਼ਵਿੰਦਰ ਸਿੰਘ ਸਨੇਰ ਸਾਬਕਾ ਚੇਅਰਮੈਨ ਸਹਿਕਾਰੀ ਸਭਾ ਸਨੇਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਰਜਨਾਂ ਪਿੰਡਾਂ 'ਚ ਜਥੇਬੰਦਕ ਚੋਣਾਂ ਰਾਹੀਂ ਨਵੀਆਂ ਇਕਾਈਆਂ ਦਾ ਕੀਤਾ ਗਠਨ ਅਗਲੀ ਖ਼ਬਰ ਆਦਰਸ਼ ਸਕੂਲ ਹਰਦਾਸਾ ਦੇ ਤਿੰਨ ਖਿਡਾਰੀਆਂ ਦੀ ਨੈਸ਼ਨਲ ਲਈ ਹੋਈ ਚੋਣ
Ad Position 24