22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸ ਐਸ.ਸੀ. ਵਿਭਾਗ ਦੇ ਸੂਬਾ ਉਪ ਚੇਅਰਮੈਨ ਗੁਰਚਰਨ ਸਿੰਘ ਨਾਹਰ ਨੇ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਐਸ.ਸੀ. ਵਿਭਾਗ ਦੇ ਸੂਬਾ ਉਪ ਚੇਅਰਮੈਨ ਗੁਰਚਰਨ ਸਿੰਘ ਨਾਹਰ ਅੱਜ ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 09 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਬਖਾਉਣ ਲਈ ਪਹੁੰਚੇ | ਇਸ ਸਮੇਂ ਉਨ੍ਹਾਂ ਵਾਰਡ ਅੰਦਰ ਵੱਖ-ਵੱਖ ਗਲੀਆਂ ਵਿਚ ਜਾ ਕੇ ਵੋਟਰਾਂ ਨੂੰ ਮਿਲਦਿਆਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਂਦੇ ਹੋਏ ਕਾਂਗਰਸ ਉਮੀਦਵਾਰ ਜਸਵਿੰਦਰ ਕੌਰ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਅਤੇ ਉਮੀਦਵਾਰ ਜਸਵਿੰਦਰ ਕੌਰ ਨੇ ਵਾਰਡ ਦੇ ਲੋਕਾਂ ਨੂੰ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਵੋਟਾਂ ਪਾ ਕੇ ਕੌਂਸਲਰ ਬਣਾਉਣ ਦੀਆਂ ਅਪੀਲਾਂ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਲਵੰਡੀ ਭਾਈ 'ਚ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ ਜੈਨਸਿਸ ਡੈਂਟਲ ਕਾਲਜ ਵਲੋਂ ਸਨਸ਼ਾਇਨ ਮਾਡਰਨ ਸਕੂਲ ਵਿਚ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ
Ad Position 24