ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਹਸਪਤਾਲ ਬਲੱਡ ਸੈਂਟਰ ਫ਼ਰੀਦਕੋਟ ਵਲੋਂ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 30-05-2026
ਮੁੱਦਕੀ, 29 ਮਈ(ਭਾਰਤ ਭੂਸ਼ਨ ਅਗਰਵਾਲ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਹਸਪਤਾਲ ਬਲੱਡ ਸੈਂਟਰ ਫ਼ਰੀਦਕੋਟ ਵਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ | ਇਸ ਮੌਕੇ ਹਸਪਤਾਲ ਦੀ ਟੀਮ ਵਲੋਂ 2 ਦਰਜਨ ਤੋਂ ਵਧੇਰੇ ਨੌਜਵਾਨਾਂ ਦਾ ਖ਼ੂਨ ਇਕੱਤਰ ਕੀਤਾ ਗਿਆ | ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੇਜਰ ਸਿੰਘ ਯੂਥ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬ੍ਰਹਮ ਕੇ, ਦਰਸ਼ਨ ਸਿੰਘ ਬਰਾੜ ਜ਼ਿਲ੍ਹਾ ਕੈਸ਼ੀਅਰ ਭਾਰਤੀ ਕਿਸਾਨ ਯੂਨੀਅਨ ਬ੍ਰਹਮ ਕੇ, ਰਾਜੂ ਸੁਨਿਆਰਾ ਆਦਿ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈਡੀਆ ਵਿਲੇਜਰਜ਼ ਟੀਮ ਵਲੋਂ ਮੈਰਾਥਨ ਦੌੜ ਅੱਜ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਧਰਨੇ ਦੀ ਕੀਤੀ ਤੋੜ-ਭੰਨ, ਬੈਨਰ ਪਾੜੇ ਧਰਨਾ ਮੁਲਤਵੀ-ਮਦਨ ਨਰੂਲਾ
Ad Position 24
No active advertisement