ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਕੂਲੀ ਬੱਚਿਆਂ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ 15 ਰੋਜ਼ਾ ਸਮਰ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 31-05-2026
ਮੰਡੀ ਅਰਨੀਵਾਲਾ, 30 ਮਈ (ਨਿਸ਼ਾਨ ਸਿੰਘ ਮੋਹਲ਼ਾ)-ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਵਲੋਂ 31 ਮਈ ਤੋਂ 14 ਜੂਨ ਤੱਕ ਸਮਰ ਕੈਂਪ ਦਾ ਆਯੋਜਨ ਭੰਗੜਾ ਕੋਚ ਸੁਸ਼ੀਲ ਖੁੱਲਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ | ਜਿਸ ਵਿਚ ਬੱਚਿਆਂ ਨੂੰ ਹੋਰਸ ਰਾਈਡਿੰਗ, ਗਿੱਧਾ, ਭੰਗੜਾ, ਯੋਗਾ, ਜੁੰਬਾ, ਕਰਾਟੇ, ਸਕੇਟਿੰਗ ਅਤੇ ਡਾਂਸ ਦੀ ਸਿਖਲਾਈ ਦਿੱਤੀ ਜਾਵੇਗੀ | ਇਹ ਕੈਂਪ ਪੰਚਾਇਤੀ ਧਰਮਸ਼ਾਲਾ ਜੰਡੀ ਵਾਲਾ ਚੌਂਕ ਕਿ੍ਸ਼ਨਾ ਨਗਰ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ | ਸੁਸ਼ੀਲ ਖੁੱਲਰ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੁੱਟੀਆਂ ਦੇ ਵਿਚ ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਜ਼ਰੂਰ ਪੇ੍ਰਰਨ ਤਾਂ ਜੋ ਬੱਚੇ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਅੱਗੇ ਵੱਧ ਸਕਣ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ-ਅਬੋਹਰ ਚਹੰੁ ਮਾਰਗੀ ਸੜਕ 'ਤੇ ਬਣ ਰਹੇ ਟੋਲ ਪਲਾਜ਼ੇ ਨੂੰ ਬਣਾਉਣ 'ਤੇ ਲੱਗੀ ਰੋਕ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਆਯੋਜਿਤ
Ad Position 24
No active advertisement