29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਿਸਲ ਸਤਲੁਜ ਵਲੋਂ 'ਚੜ੍ਹਦੀ ਕਲਾ ਰੈਲੀ' 8 ਨੂੰ

Ad Position 21
No active advertisement
ਅਜੀਤ ਡੈਸਕ 06-06-2026
ਜ਼ੀਰਾ, 5 ਜੂਨ (ਕਥੂਰੀਆ)-ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਮਿਸਲ ਸਤਲੁਜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੀ ਜਥੇਬੰਦੀ ਵਲੋਂ ਪੰਜਾਬ, ਪੰਜਾਬੀਅਤ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕਰਨ ਅਤੇ ਸਮਾਜ ਵਿਚ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮਿਤੀ 8 ਜੂਨ ਦਿਨ ਸੋਮਵਾਰ ਨੂੰ ਸਨਰਾਈਜ਼ ਰਿਜੋਰਟ ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਵੇਰੇ 11 ਵਜੇ 'ਚੜ੍ਹਦੀ ਕਲਾ ਰੈਲੀ' ਕੀਤੀ ਜਾ ਰਹੀ ਹੈ | ਇਸ ਰੈਲੀ ਵਿਚ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਿਰੌਤੀ ਮੰਗਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਪੁਲਿਸ ਡਿਊਟੀ ਵਿਚ ਵਿਘਨ ਪਾਉਣ ਦੇ ਮਾਮਲੇ 'ਚ ਕਈ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24