10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-06-2026
ਜਲਾਲਾਬਾਦ, 6 ਜੂਨ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ./ਐੱਸ.ਐੱਚ.ਓ.ਪ੍ਰਗਟ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੰਦਭਾਨ ਡਰੇਨ ਤਾਰੇਵਾਲਾ ਨੇੜੇ ਪਹੁੰਚੀ ਤਾਂ ਮੋਟਰਸਾਈਕਲ 'ਤੇ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਪੰਜਾਬ ਸਿੰਘ ਵਾਸੀ ਪਿੰਡ ਲੋਹਗੜ੍ਹ ਥਾਣਾ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਬੂ ਕਰਨ ਉਪਰੰਤ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Ad Position 24