23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

Ad Position 21
No active advertisement
ਅਜੀਤ ਡੈਸਕ 08-06-2026
ਫ਼ਾਜ਼ਿਲਕਾ, 7 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਆਕਾਸ਼ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਸੂਚਨਾ ਮਿਲੀ ਕਿ 3 ਨੌਜਵਾਨਾਂ ਨੇ ਇਲੈਕਟਿ੍ਕ ਸਕੂਟਰੀ ਸਮੇਤ ਨਸ਼ੀਲੀ ਵਸਤੂ ਰੱਖੀ ਹੋਈ ਹੈ, ਜਿਸ 'ਤੇ ਸੁਨੀਲ ਪੁੱਤਰ ਨਰਸੀ ਰਾਮ ਵਾਸੀ ਟਾਹਲੀ ਵਾਲਾ ਬੋਦਲਾਂ, ਸਾਹਿਲ ਪੁੱਤਰ ਸਰਵਣ ਕੁਮਾਰ ਅਤੇ ਸੰਜਮ ਕੁਮਾਰ ਪੁੱਤਰ ਪਾਲ ਚੰਦ ਵਾਸੀ ਸਿੰਘਪੁਰਾ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਪੀ.ਓ. ਕਰਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ
Ad Position 24