23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੀ.ਓ. ਕਰਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-06-2026
ਫ਼ਾਜ਼ਿਲਕਾ, 7 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਇਕ ਪੀ.ਓ.ਕਰਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਬਿਕਰਮ ਪੁੱਤਰ ਗੋਰਖਾ ਰਾਮ ਵਾਸੀ ਕੁੱਕੜਾਂ ਵਾਲੀ ਫ਼ਰੀਦਾਬਾਦ ਹਾਲ ਅਜੀਮਗੜ ਅਬੋਹਰ ਨੂੰ ਵਾਰ-ਵਾਰ ਤਲਬ ਕਰਨ 'ਤੇ ਹਾਜ਼ਰ ਨਾ ਹੋਣ ਕਾਰਨ ਪੀ.ਓ.ਕਰਾਰ ਦਿੱਤਾ ਗਿਆ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹਜ਼ਾਰਾਂ ਰੁਪਏ ਦੀ ਚੋਰੀ ਸੰਬੰਧੀ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
Ad Position 24