23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਜ਼ਾਰਾਂ ਰੁਪਏ ਦੀ ਚੋਰੀ ਸੰਬੰਧੀ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-06-2026
ਫ਼ਾਜ਼ਿਲਕਾ, 7 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹਜ਼ਾਰਾਂ ਰੁਪਏ ਦੀ ਚੋਰੀ ਸਬੰਧੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਮਨ ਪਤਨੀ ਸੁਖਵੰਤ ਸਿੰਘ ਵਾਸੀ ਗਲੀ ਨੰਬਰ 2 ਵੱਡੀ ਪੌੜੀ ਨਵੀਂ ਆਬਾਦੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਘਰੋਂ ਇਕ ਐਲ.ਸੀ.ਡੀ ਅਤੇ 13000 ਰੁਪਏ ਨਗਦੀ ਚੋਰੀ ਕਰ ਲਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੇ ਗਹਿਣੇ ਚੋਰੀ- ਮਾਮਲਾ ਦਰਜ ਅਗਲੀ ਖ਼ਬਰ ਪੀ.ਓ. ਕਰਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24