23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲੱਖਾਂ ਰੁਪਏ ਦੇ ਗਹਿਣੇ ਚੋਰੀ- ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 08-06-2026
ਫ਼ਾਜ਼ਿਲਕਾ, 7 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਹੋਣ ਸਬੰਧੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹਰਸ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਜਨੀ ਪਤਨੀ ਸ਼ੀਸ਼ਪਾਲ ਵਾਸੀ ਗਲੀ ਨੰਬਰ 8/9 ਤਨੇਜਾ ਕਾਲੋਨੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿਸੇ ਨਾਮਾਲੂਮ ਵਿਅਕਤੀ ਨੇ ਉਸ ਦੇ ਘਰੋਂ ਸੋਨੇ ਦੇ ਕੜੇ, ਮੋਹਰਾਂ, ਟਾਪਸ, ਤਵੀਤੀਆਂ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਹਨ | ਜਿਸ ਤੋਂ ਬਾਅਦ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਧਿਕਾਰੀਆਂ ਨੇ ਵਜਾਇਆ ''ਸੰਘਰਸ਼ ਦਾ ਬਿਗਲ'' ਅਗਲੀ ਖ਼ਬਰ ਹਜ਼ਾਰਾਂ ਰੁਪਏ ਦੀ ਚੋਰੀ ਸੰਬੰਧੀ ਮਾਮਲਾ ਦਰਜ
Ad Position 24