ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 09-06-2026
ਮੱਲਾਂਵਾਲਾ, 8 ਜੂਨ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਆਰਿਫ਼ ਕੇ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਦਾਣਾ ਮੰਡੀ ਬੈਲਰ ਦਾਖਲੀ ਚੁਗੱਤੇ ਵਾਲਾ ਦੀ ਕੰਧ ਨਾਲ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੇ ਮੂੰਹ ਵਿਚ ਪਾਈਪ ਨੁਮਾ ਚੀਜ਼ ਪਾਈ ਹੋਈ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 1.72 ਗ੍ਰਾਮ ਹੈਰੋਇਨ ਬਰਾਮਦ ਹੋਈ, ਦੀ ਪਹਿਚਾਣ ਸੁਖਵੰਤ ਸਿੰਘ ਉਰਫ਼ ਗੋਰਾ ਪੁੱਤਰ ਸੁਖਦੇਵ ਸਿੰਘ ਵਾਸੀ ਮਹਾਲਮ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਗਲਹੋਤਰਾ ਫ਼ਰਨੀਚਰ ਹਾਊਸ 'ਚ ਲੱਗੀ ਅੱਗ ਦੇ ਮਾਮਲੇ ਨੂੰ ਲੈ ਕੇ ਵਪਾਰ ਮੰਡਲ ਨੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨਾਲ ਕੀਤੀ ਮ... ਅਗਲੀ ਖ਼ਬਰ ਮਹੀਨਾਵਾਰ ਮੀਟਿੰਗ ਹੁਣ 10 ਨੂੰ
Ad Position 24
No active advertisement