03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-06-2026
ਫਿਰੋਜ਼ਪੁਰ, 9 ਜੂਨ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਛੇੜੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਮੁਹਿੰਮ ਚਲਾਈ | ਇਸੇ ਤਹਿਤ ਦੋ ਵਿਅਕਤੀਆਂ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਕਵਲਜੀਤ ਕੌਰ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਮਨਜੀਤ ਸਿੰਘ ਉਰਫ਼ ਮੀਤਾ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਲੰਗੇਆਣਾ ਥਾਣਾ ਆਰਿਫ਼ ਕੇ ਅਤੇ ਰਕੇਸ਼ ਉਰਫ਼ ਖੱਲੀ ਪੁੱਤਰ ਬਾਊ ਲਾਲ ਵਾਸੀ ਗਲੀ ਨੰਬਰ ਇਕ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਚਾਰ ਦੌਰਾਨ ਹੈਰੋਇਨ ਬਰਾਮਦ ਹੋਈ, ਖਿਲਾਫ ਸਿਟੀ ਥਾਣਾ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਟੈਕਨਾਲੋਜੀ ਮੈਨੇਜਮੈਂਟ ਸਮੂਹ ਆਤਮਾ ਸਟਾਫ਼ ਵਲੋਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਡਾਇਰੈਕਟਰ ਨੂੰ ਸੌਂਪਿਆ ਮੰਗ... ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਬਾਰੀਕੀ ਨਾਲ ਚੈਕਿੰਗ
Ad Position 24