03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ਼ੱਕ ਦੀ ਬਿਨਾਅ 'ਤੇ ਵਿਅਕਤੀ ਕਾਬੂ-5 ਗਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 10-06-2026
ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਸਪਲਾਇਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਪਿੰਡ ਚਾਂਦੀ ਵਾਲਾ ਦੇ ਏਰੀਆ ਵਿਚੋਂ ਸੁਮਿਤ ਪੁੱਤਰ ਬੋਹੜਾਂ ਵਾਸੀ ਪਿੰਡ ਖਿਲਚੀ ਜਦੀਦ ਥਾਣਾ ਸਦਰ ਫ਼ਿਰੋਜਪੁਰ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 21/61/85 ਐਨ. ਡੀ. ਪੀ. ਐਸ. ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 11, 12 ਨੂੰ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਐੱਸ. ਐੱਲ. ਆਰ. ਲੀਜ਼ਿੰਗ ਕੰਟਰੈਕਟ ਅਲਾਟ -ਰੇਲਵੇ ਨੂੰ ਹੋਵੇਗੀ ਕਰੋੜਾਂ ਦੀ ਕਮਾਈ
Ad Position 24