03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 11, 12 ਨੂੰ

Ad Position 21
No active advertisement
ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਇਹ ਮਸ਼ੀਨਾਂ 11 ਜੂਨ ਦਿਨ ਵੀਰਵਾਰ ਨੂੰ ਹੋਟਲ ਜੀ ਏਸ ਯਾਤਰੀ ਨਿਵਾਸ, ਸਾਹਮਣੇ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਕੈਂਟ ਅਤੇ 12 ਜੂਨ ਦਿਨ ਸ਼ੁੱਕਰਵਾਰ ਨੂੰ ਹੋਟਲ ਮਿਲਨ, ਅਨਾਜ ਮੰਡੀ ਗੇਟ ਨੰਬਰ 2, ਤਲਵੰਡੀ ਰੋਡ, ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਲਾਭ ਉਠਾ ਕੇ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਸਵ. ਰੌਸ਼ਨ ਲਾਲ ਮਨਚੰਦਾ ਦੀ ਯਾਦ 'ਚ ਅੱਖਾਂ ਦਾ ਛੇਵਾਂ ਵਿਸ਼ਾਲ ਕੈਂਪ ਲਗਾਇਆ ਅਗਲੀ ਖ਼ਬਰ ਸ਼ੱਕ ਦੀ ਬਿਨਾਅ 'ਤੇ ਵਿਅਕਤੀ ਕਾਬੂ-5 ਗਰਾਮ ਹੈਰੋਇਨ ਬਰਾਮਦ
Ad Position 24