27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਕਿਯੂ ਮਾਲਵਾ ਹੀਰ ਕੇ ਦੇ ਆਗੂਆਂ ਦੀ ਮੀਟਿੰਗ 'ਚ ਜ਼ਿਲ੍ਹੇ ਪੱਧਰੀ ਢਾਂਚੇ ਦਾ ਗਠਨ

Ad Position 21
No active advertisement
ਅਜੀਤ ਡੈਸਕ 12-06-2026
ਗੁਰਸਾਹਿਬ ਸਿੰਘ ਨੂੰ ਥਾਪਿਆ ਜ਼ਿਲ੍ਹਾ ਪ੍ਰਧਾਨ
ਫ਼ਿਰੋਜ਼ਪੁਰ, 11 ਜੂਨ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮਸਲਿਆ ਦੇ ਹੱਲ ਕਰਵਾਉਣ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਭਾਕਿਯੂ ਮਾਲਵਾ ਹੀਰ ਕੇ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਦੀ ਅਗਵਾਈ ਵਿਚ ਅਹਿਮ ਬੈਠਕ ਹੋਈ | ਜਿਸ ਵਿਚ ਕਿਸਾਨ ਵੀਰਾਂ ਵਲੋਂ ਵੱਡੀ ਸੰਖਿਆ ਵਿਚ ਸ਼ਮੂਲੀਅਤ ਕੀਤੀ ਗਈ | ਮੀਟਿੰਗ ਉਪਰੰਤ ਸੂਬਾ ਪ੍ਰਧਾਨ ਮਲੂਕ ਸਿੰਘ ਵਲੋਂ ਜ਼ਿਲੇ੍ਹ ਪੱਧਰੀ ਢਾਂਚੇ ਦਾ ਗਠਨ ਕਰਦੇ ਹੋਏ ਨੌਜਵਾਨ ਗੁਰਸਾਹਿਬ ਸਿੰਘ ਨੂੰ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ | ਇਸ ਦੇ ਨਾਲ ਪ੍ਰਕਾਸ਼ ਸਿੰਘ ਭਾਵੜਾ ਨੂੰ ਸੀਨੀਅਰ ਮੀਤ ਪ੍ਰਧਾਨ, ਹਰਦੇਵ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਕੁਲਵੰਤ ਸਿੰਘ ਵਾਹਕਾ ਮੋੜ ਨੂੰ ਜਨਰਲ ਸਕੱਤਰ, ਕਿ੍ਸ਼ਨ ਲਾਲ ਨੂੰ ਪੈੱ੍ਰਸ ਸਕੱਤਰ ਅਤੇ ਹਰੀ ਸਿੰਘ ਖ਼ਜ਼ਾਨਚੀ ਲਗਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਦਾ ਸੁਰੱਖਿਆ ਮੁਲਾਜ਼ਮ ਲੱਖਾਂ ਦੀ ਨਕਦੀ ਅਤੇ ਸੋਨਾ ਲੈ ਕੇ ਫ਼ਰਾਰ <br/> ਅਗਲੀ ਖ਼ਬਰ ਹੱਕ ਮੰਗਦੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਭਾਕਿਯੂ ਲੱਖੋਵਾਲ
Ad Position 24