07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਰਬੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 13-06-2026
ਗੁਰੂਹਰਸਹਾਏ, 12 ਜੂਨ(ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਰਬੰਸ ਸਿੰਘ (ਸਾਬਕਾ ਸਰਪੰਚ) ਨੂੰ ਐੱਸ.ਸੀ ਵਿੰਗ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ ਜਾ ਰਹੀ ਹੈ | ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਹਰਬੰਸ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਰਬੰਸ ਸਿੰਘ ਆਪਣੀ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਕੰਬੋਜ ਸੇਖੜਾ ਗੁਰੂਹਰਸਹਾਏ ਤੋਂ ਅਕਾਲੀ ਦਲ ਬੀ.ਸੀ. ਵਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਡਵੀਜ਼ਨਲ ਪੱਧਰੀ ਰੋਸ ਧਰਨੇ 15 ਤੋਂ
Ad Position 24
No active advertisement