ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਮੱਲਾਂਵਾਲਾ, 3 ਜੁਲਾਈ (ਗੁਰਦੇਵ ਸਿੰਘ)-ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਮੱਲਾਂਵਾਲਾ ਏਰੀਆ ’ਚ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਆਸਿਫ਼ ਵਾਲਾ ਪੁੱਜੀ ਤਾਂ 1 ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਅਨਮੋਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦੂਲੇ ਵਾਲਾ ਥਾਣਾ ਮੱਲਾਵਾਲਾ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪਿਕਅਪ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24
No active advertisement