06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹਾ ਸਾਹਮਣਾ : ਬਹਿਲ

Ad Position 21
No active advertisement
ਅਜੀਤ ਡੈਸਕ 20-07-2026
ਮੱਲਾਂਵਾਲਾ, 19 ਜੁਲਾਈ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਪੁਲਿਸ ਵਲੋਂ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਥਾਣਾ ਆਰਿਫ਼ ਕੇ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਆਰਿਫ਼ ਕੇ ਪੁੱਜੀ ਤਾਂ ਦਾਣਾ ਮੰਡੀ ਵਿਚ ਬਣੀ ਪਾਣੀ ਵਾਲੀ ਟੈਂਕੀ ਕੋਲ ਦੋ ਨੌਜਵਾਨ ਵਿਅਕਤੀ ਬੈਠੇ ਦਿਖਾਈ ਦਿੱਤੇ। ਜਿੰਨਾਂ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਅਰਸ਼ਦੀਪ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬਸਤੀ ਭੱਟੀਆਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਗੁਰਬੀਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਬੰਡਾਲਾ ਥਾਣਾ ਆਰਿਫ਼ ਕੇ ਵਜੋਂ ਹੋਈ, ਜਿੰਨਾਂ ਵਲੋਂ ਸੁੱਟਿਆ ਗਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ’ਚੋਂ 2 ਗ੍ਰਾਮ ਹੈਰੋਇਨ, 1 ਲਾਇਟਰ, 1 ਸਿਲਵਰ ਪੇਪਰ, 10 ਰੁਪਏ ਦਾ ਨੋਟ ਬਰਾਮਦ ਹੋਇਆ।
Ad Position 22
No active advertisement
ਪਿਛਲੀ ਖ਼ਬਰ ਘਰਾਂ, ਦੁਕਾਨਾਂ, ਉਦਯੋਗਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਕਰਨਾ ਪੈ ਰਿਹਾ ਸਾਹਮਣਾ : ਬਹਿਲ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ
Ad Position 24
No active advertisement