10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-07-2026
ਫਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਮੁਖ਼ਬਰ ਦੀ ਇਤਲਾਹ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਹਵਾਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀਆਂ ਦੇ ਗਸ਼ਤ ਦੌਰਾਨ ਮੁਖ਼ਬਰੀ ਮਿਲਣ ’ਤੇ ਪਿੰਡ ਖਾਈ ਫੇਮੇ ਕੀ ਨਹਿਰਾਂ ਦੀ ਪਟੜੀ ਤੋਂ ਹੈਪੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਪੋਥੀ ਮਾਲਾ ਥਾਣਾ ਗੁਰੂਹਰਸਹਾਏ ਅਤੇ ਸੋਨੂੰ ਪੁੱਤਰ ਸੁਖਦੇਵ ਵਾਸੀ ਬਸਤੀ ਨਿਜਾਮਦੀਨ ਵਾਲੀ ਥਾਣਾ ਸਦਰ ਫ਼ਿਰੋਜਪੁਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਹੈਪੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਪੋਥੀ ਮਾਲਾ ਥਾਣਾ ਗੁਰੂਹਰਸਹਾਏ ਅਤੇ.ਸੋਨੂੰ ਪੁੱਤਰ ਸੁਖਦੇਵ ਵਾਸੀ ਬਸਤੀ ਨਿਜਾਮਦੀਨ ਵਾਲੀ ਥਾਣਾ ਸਦਰ ਫ਼ਿਰੋਜਪੁਰ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ’ਚ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਦਾ ਮੁਕੰਮਲ ਬਾਈਕਾਟ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਖਸਤਾ ਹਾਲ ਮੱਖੂ ਰੋਡ ਤੋਂ ਦੁਖੀ ਲੋਕਾਂ ਦਾ ਸਬਰ ਟੁੱਟਣ ਲੱਗਾ
Ad Position 24