03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੱਤਰਕਾਰ ਕੁਲਜਿੰਦਰ ਸਿੰਘ ਗਿੱਲ ਦੀ ਮਾਤਾ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 24-07-2026
ਤਲਵੰਡੀ ਭਾਈ, 23 ਜੁਲਾਈ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਤੋਂ ‘ਅਜੀਤ’ ਪ੍ਰਤੀਨਿਧ ਕੁਲਜਿੰਦਰ ਸਿੰਘ ਗਿੱਲ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਮਨਜੀਤ ਕੌਰ ਧਰਮ-ਪਤਨੀ ਸਵ. ਗੁਰਦੇਵ ਸਿੰਘ ਗਿੱਲ ਦੇ ਦਿਹਾਂਤ ’ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ, ਸਾਬਕਾ ਹਲਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਕਾਂਗਰਸ ਦੇ ਹਲਕਾ ਦਿਹਾਤੀ ਇੰਚਾਰਜ ਆਸ਼ੂ ਬਾਂਗੜ, ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਰਨ ਜੋਤ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਪਰਮਿੰਦਰ ਸਿੰਘ ਚੌਹਾਨ ਪ੍ਰਧਾਨ ਜ਼ਿਲ੍ਹਾ ਮੈਰਿਜ ਪੈਲੇਸ ਐਸੋਸੀਏਸ਼ਨ, ਤਰਸੇਮ ਸਿੰਘ ਮੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਰੂਪ ਲਾਲ ਵੱਤਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਸੰਜੀਵ ਕੁਮਾਰ ਢੀਂਗੜਾ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਕਲਸੀ ਚੇਅਰਮੈਨ ਮਾਰਕੀਟ ਕਮੇਟੀ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਹਰਦੀਪ ਸਿੰਘ ਹੈਪੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਵਿਜੇ ਕੁਮਾਰ ਕਾਇਤ ਭਾਜਪਾ ਆਗੂ, ਗੁਰਜੰਟ ਸਿੰਘ ਕਾਲੀਏ ਵਾਲਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਅੰਮ੍ਰਿਤ ਲਾਲ ਛਾਬੜਾ ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਮਨਜੀਤ ਸਿੰਘ ਢਿੱਲੋਂ ਚੇਅਰਮੈਨ ਕੁਆਲਿਟੀ ਗਰੁੱਪ, ਅਸ਼ਵਨੀ ਕੁਮਾਰ ਗੁਲ੍ਹਾਟੀ, ਤਰਸੇਮ ਕੁਮਾਰ ਵੱਤਾ ਪ੍ਰਧਾਨ ਪੈਸਟੀਸਾਈਡ ਐਸੋਸੀਏਸ਼ਨ, ਬਲਵੀਰ ਸਿੰਘ ਰਾਜਾ ਸੁਪਰ ਨਿਊ ਪੰਜਾਬ ਵਾਲੇ, ਲਖਵੀਰ ਸਿੰਘ ਘੜਿਆਲ ਪੰਜਾਬ ਵਾਲੇ, ਭੁਪਿੰਦਰ ਸਿੰਘ ਭਾਨਾ ਆਦਿ ਨੇ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਸਮੂਹਿਕ ਛੁੱਟੀ ਦਾ ਐਲਾਨ ਤਹਿਸੀਲ ਫ਼ਿਰੋਜ਼ਪੁਰ ਦੇ ਪਟਵਾਰਖ਼ਾਨ... ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਅਤੇ ਭਗਵੰਤ ਮਾਨ ਦਾ ਪੁਤਲਾ
Ad Position 24
No active advertisement