02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰੇਡੀਓਗ੍ਰਾਫ਼ਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 31-07-2026
ਫ਼ਿਰੋਜ਼ਪੁਰ, 30 ਜੁਲਾਈ (ਕੁਲਬੀਰ ਸਿੰਘ ਸੋਢੀ)-ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ। ਜਿਸ ਵਿਚ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਰੈਲੀ ਵਿਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹ ਫ਼ੈਸਲਾ ਲਿਆ ਕੇ ਅੰਮ੍ਰਿਤਸਰ ਸਾਹਿਬ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਤੋਂ ਬੱਸਾਂ ਚੰਡੀਗੜ੍ਹ ਲਈ ਰਵਾਨਾ ਹੋਣਗੀਆਂ। ਇਸ ਰੈਲੀ ਵਿਚ ਪੰਜਾਬ ਦੇ ਸਾਰੇ ਰੇਡੀਓਗ੍ਰਾਫਰ ਹਿੱਸਾ ਲੈਣਗੇ। ਇਸ ਮੌਕੇ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਢਿੱਲੋਂ, ਚੇਅਰਮੈਨ ਦਿਲਪ੍ਰੀਤ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸੰਜੀਵ ਕੁਮਾਰ, ਮਨਜੀਤ ਸਿੰਘ, ਨਵਦੀਪ ਸਿੰਘ, ਬਲਵਿੰਦਰ ਸਿੰਘ, ਵਿਕਰਮ, ਸੁਖਜਿੰਦਰ ਸਿੰਘ, ਹੀਰਾ ਸਿੰਘ, ਧਰਮਿੰਦਰ ਸਿੰਘ ਪੱਟੀ, ਅਭੀਜੀਤ ਸਿੰਘ, ਰਾਜਵਿੰਦਰ ਸਿੰਘ, ਹਰਬੰਸ ਖਰੜ, ਹਰਮਨਪ੍ਰੀਤ ਸਿੰਘ, ਸਰਬਜੀਤ ਸਿੰਘ, ਪਿੰਦਰ ਕੁਮਾਰ, ਹਰਦੀਪ ਸਿੰਘ, ਜਸਬੀਰ ਕੌਰ, ਅਮਨਦੀਪ ਸਿੰਘ ਕਸੇਲ, ਜਗਦੀਸ਼ ਕੁਮਾਰ ਪਠਾਨਕੋਟ, ਰਾਜ ਰਾਣੀ ਅਨੰਦਪੁਰ ਸਾਹਿਬ ਰੇਡੀਉਗ੍ਰਾਫਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 33 ਫ਼ੀਸਦੀ ਸਬਸਿਡੀ ’ਤੇ ਸਰ੍ਹੋਂ ’ਚੋਂ ਤੇਲ ਕੱਢਣ ਵਾਲੇ ਯੂਨਿਟ ਲਈ ਅਰਜ਼ੀਆਂ ਦੀ ਮੰਗ: ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਮਰਜਰ ਦੇ ਵਿਰੋਧ ’ਚ ਕੋਆਪਰੇਟਿਵ ਬੈਂਕ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਰਜਿਸਟਰਾਰ ਦਫ਼ਤਰ ਅੱਗੇ ਕੀਤੀ...
Ad Position 24
No active advertisement