02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

6 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 31-07-2026
ਮੱਲਾਂਵਾਲਾ, 30 ਜੁਲਾਈ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ’ਤੇ ਰਵਾਨਾ ਸੀ ਤਾਂ ਪਿੰਡ ਕੋਹਾਲਾ ਨਜ਼ਦੀਕ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸੁਖਮੰਦਰ ਸਿੰਘ ਉਰਫ਼ ਆਦੀ ਪੁੱਤਰ ਵਜੀਰ ਚੰਦ ਵਾਸੀ ਪਿੰਡ ਸ਼ੇਰਖਾਂ ਥਾਣਾ ਕੁੱਲਗੜ੍ਹੀ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਲਾਂ ਤੋਂ ਟੁੱਟਿਆ ਪੁਲ ਨਾ ਬਣਨ ਕਾਰਨ ਮਿਸਲ ਸਤਲੁਜ ਨੇ ਸੰਘਰਸ਼ ਦਾ ਵਜਾਇਆ ਬਿਗਲ ਅਗਲੀ ਖ਼ਬਰ 33 ਫ਼ੀਸਦੀ ਸਬਸਿਡੀ ’ਤੇ ਸਰ੍ਹੋਂ ’ਚੋਂ ਤੇਲ ਕੱਢਣ ਵਾਲੇ ਯੂਨਿਟ ਲਈ ਅਰਜ਼ੀਆਂ ਦੀ ਮੰਗ: ਮੁੱਖ ਖੇਤੀਬਾੜੀ ਅਫ਼ਸਰ
Ad Position 24
No active advertisement